ਪੱਥਰ ਜਿਹਾ ਹੋ ਕੇ ਮਿੱਤਰਾ ਜਿੰਦਗੀ ਨੂੰ ਜਿਉਣਾਂ ਪੈਂਦਾ !! ਨਾਂਮ ਤਾਂ ਰੱਖ ਦਿੰਦੇ ਘਰਦੇ ਪਰ ਬਣਾਉਣਾ ਆਪ ਹੀ ਪੈਂਦਾ !!?
ਖੁੱਦ ਸੇ ਬੀ ਖੁਲਕਰ ਨਹੀਂ ਮਿਲਤੇ ਹਮ… ਤੁਮ ਕਿਆ ਖ਼ਾਕ ਜਾਣਤੇ ਹੋਂ ਹਮੇ…?
ਪਿਆਰ ਕਰਨ ਵਾਲਿਆ ਦੇ ਦੀਵਾਨੇ ਆ ਮਿਠਿਆ, ਚੇਲੇ ਕੱਲ ਵੀ ਨਹੀ ਸੀ ਤੇ ਉਸਤਾਦ ਅੱਜ ਵੀ ਨਹੀ,
ਉਹਨੂੰ ਖਾਸ ਲਿਖ ਦੇਣਾ, ਤੇ ਮੈਨੂੰ ਆਮ ਲਿਖ ਦੇਣਾ।
ਮੌਸਮ ਤੋਂ ਪਹਿਲਾਂ ਤੋੜੇ ਗਏ ਫ਼ਲ ਬੇਅਰਥ ਜਾਂਦੇ ਹਨ।
ਭਾਤ ਭਾਤ ਦੀਆ ਮੁਸੀਬਤਾਂ ਨਾਲ ਮੱਥੇ ਲਾਏ ਨੇ ਨਿੱਕੀ ਉਮਰੇ ਜਿੰਦਗੀ ਨੇ ਬੜੇ ਨਾਚ ਨਚਾਏ ਨੇ,, ??
?ਜਿੱਤ ਹਾਰ ਦੇਖ ਕੇ ਨੀ ਤੁਰੇ ਕਿਸੇ ਨਾਲ,ਤੁਰੇ ਹਾਂ ਤਾਂ ਦਿੱਤੀ ਹੋਈ ਜੁਬਾਨ ਕਰਕੇ
ਇਸ਼ਕ ਅਗਰ ਬੰਦਗੀ ਹੈ ਤੋ ਮਾਫ਼ ਕਿਜੀਏਗਾ ਸਾਹਿਬ
ਜਦੋਂ ਫਿਰ ਮੇਰੇ ਵਰਗਾ ਬੋਲਣ ️ ਤੇ ਆਉਂਦਾ ਉਦੋਂ ਫਿਰ ਅਗਲੇ punjabi status ਨੂੰ ਬਲੱਡ ਵਾਲੀ ਗੋਲੀ ਲੱਗਦੀ ਐ!
ਮੁਸੀਬਤ ਤਾਂ ਮਰਦਾ ਤੇ ਪੈਂਦੀ ਰਹਿੰਦੀ ਏ .. ਦਬੀ ਨਾਂ ਤੂੰ ਦੁਨੀਆਂ ਸੁਆਦ ਲਹਿੰਦੀ ਏ ..?
ਕੋਈ ਵੀ ਕੰਮ ਹੋਵੇ ਤੁਸੀਂ ਸ਼ਾਂਤ ਤਰੀਕੇ ਨਾਲ ਕਰੋ
ਕਦਰ ਨਾਂ ਕਰਨ ਵਾਲਿਆਂ ਨੂੰ ਦੁਬਾਰਾ ਨੀ ਮਿਲਦਾ
ਪੱਥਰ ਸਰੀਰ? ਖੂਨ ਮਿੱਤਰਾ ਦੇ ਗਾੜੇ .? ਡੋਲ ਜਾਣ ਹੋਸਲੇ ਐਨੇ ਵੀ ਨੀ ਮਾੜੇ